Daniel 9:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ, ਮੇਰੀ ਗੱਲ ਸੁਣ! ਆਪਣੀਆਂ ਅੱਖਾਂ ਖੋਲ ਅਤੇ ਦੇਖ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਨੂੰ ਜਿਹੜੀਆਂ ਸਾਡੇ ਨਾਲ ਵਾਪਰਦੀਆਂ ਹਨ! ਦੇਖ ਕੀ ਵਾਪਰਿਆ ਹੈ ਉਸ ਸ਼ਹਿਰ ਨਾਲ ਜਿਸ ਨੂੰ ਤੇਰੇੇ ਨਾਮ ਨਾਲ ਬੁਲਾਇਆ ਜਾਂਦਾ ਹੈ। ਮੈਂ ਇਹ ਨਹੀਂ ਆਖ ਰਿਹਾ ਕਿ ਅਸੀਂ ਧਰਮੀ ਹਾਂ। ਇਹ ਇਸ ਲਈ ਨਹੀਂ ਹੈ ਕਿ ਮੈਂ ਇਹ ਚੀਜ਼ਾਂ ਮੰਗ ਰਿਹਾ ਹਾਂ। ਮੈਂ ਇਹ ਚੀਜ਼ਾਂ ਇਸ ਲਈ ਮੰਗ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਕਿ ਤੂੰ ਮਿਹਰਬਾਨ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉੱਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਅੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ