Daniel 9:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੀ ਗੱਲ ਸੁਣੋ! ਯਹੋਵਾਹ ਸਾਨੂੰ ਮਾਫ ਕਰ ਦਿਓ! ਯਹੋਵਾਹ, ਧਿਆਨ ਦਿਓ, ਅਤੇ ਫ਼ੇਰ ਕੁਝ ਕਰੋ! ਇੰਤਜ਼ਾਰ ਨਾ ਕਰੋ! ਕੁਝ ਕਰੋ ਹੁਣ! ਆਪਣੀ ਹੀ ਨੇਕੀ ਲਈ ਇਹ ਕਰੋ। ਮੇਰੇ ਯਹੋਵਾਹ, ਹੁਣ ਕੁਝ ਕਰ, ਆਪਣੇ ਸ਼ਹਿਰ ਲਈ ਅਤੇ ਆਪਣੇ ਲੋਕਾਂ ਲਈ ਜਿਹੜੇ ਤੇਰੇ ਨਾਮ ਦੁਆਰਾ ਬੁਲਾਏ ਜਾਂਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਸੁਣ! ਹੇ ਪ੍ਰਭੁ, ਬਖ਼ਸ਼ ਦੇਹ! ਹੇ ਪ੍ਰਭੁ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਸੁਣ! ਹੇ ਪ੍ਰਭੂ, ਬਖ਼ਸ਼ ਦੇਹ! ਹੇ ਪ੍ਰਭੂ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿੱਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।