Daniel 9:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਗੱਲਾਂ ਪਰਮੇਸ਼ੁਰ ਅੱਗੇ ਆਪਣੀ ਪ੍ਰਾਰਥਨਾ ਵਿੱਚ ਆਖ ਰਿਹਾ ਸਾਂ। ਮੈਂ ਆਪਣੇ ਪਾਪਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਬਾਰੇ ਆਖ ਰਿਹਾ ਸਾਂ। ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਬਾਰੇ ਪ੍ਰਾਰਥਨਾ ਕਰ ਰਿਹਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਹ ਕਹਿੰਦਾ ਹੀ ਸਾਂ ਅਤੇ ਅਰਦਾਸ ਕਰਦਾ ਅਤੇ ਆਪਣਿਆਂ ਪਾਪਾਂ ਅਤੇ ਆਪਣੇ ਲੋਕ ਇਸਰਾਏਲੀਆਂ ਦੇ ਪਾਪਾਂ ਨੂੰ ਮੰਨਦਾ ਹੀ ਸਾਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।