Daniel 9:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਪ੍ਰਾਰਥਨਾ ਕਰ ਰਿਹਾ ਸਾਂ, ਉਹ ਆਦਮੀ ਜਬਰਾਈਲ, ਮੇਰੇ ਕੋਲ ਆਇਆ। ਜਬਰਾਈਲ ਉਹ ਵਿਅਕਤੀ ਸੀ ਜਿਸ ਨੂੰ ਮੈਂ ਦਰਸ਼ਨ ਵਿੱਚ ਦੇਖਿਆ ਸੀ। ਜਬਰਾਈਲ ਉਡਦਾ ਹੋਇਆ ਕਾਹਲੀ ਨਾਲ ਮੇਰੇ ਕੋਲ ਆਇਆ। ਉਹ ਸ਼ਾਮ ਦੀ ਬਲੀ ਵੇਲੇ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਅਰਦਾਸ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜਬਰਾਈਲ ਜਿਹ ਨੂੰ ਮੈਂ ਪਹਿਲੋਂ ਪਹਿਲੇ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ। ਇਹ ਤ੍ਰਿਕਾਲਾਂ ਦੀ ਭੇਟ ਝੜਾਉਣ ਦੇ ਵੇਲੇ ਦੇ ਲਗ ਭਗ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਏਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੂਹਿਆ। ਇਹ ਤ੍ਰਿਕਾਲਾਂ ਦੀ ਭੇਟ ਚੜਾਉਣ ਦੇ ਵੇਲੇ ਦੇ ਲੱਗਭੱਗ ਸੀ