Daniel 9:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਬਰਾਈਲ ਨੇ ਉਨ੍ਹਾਂ ਗੱਲਾਂ ਨੂੰ ਸਮਝਣ ਵਿੱਚ ਮੇਰੀ ਸਹਾਇਤਾ ਕੀਤੀ ਜਿਨ੍ਹਾਂ ਬਾਰੇ ਮੈਂ ਜਾਨਣਾ ਚਾਹੁੰਦਾ ਸਾਂ। ਜਬਰਾਈਲ ਨੇ ਆਖਿਆ, “ਦਾਨੀਏਲ, ਮੈਂ ਤੈਨੂੰ ਸਿਆਣਪ ਦੇਣ ਲਈ ਅਤੇ ਸਮਝਣ ਵਿੱਚ ਤੇਰੀ ਸਹਾਇਤਾ ਕਰਨ ਲਈ ਆਇਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਮੈਨੂੰ ਖਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਮੈਨੂੰ ਖ਼ਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ।