Daniel 9:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੂੰ ਪਹਿਲਾਂ ਪ੍ਰਾਰਥਨਾ ਕਰਨੀ ਸ਼ੁਰੂ ਕੀਤੀ ਸੀ, ਓਦੋਁ ਆਦੇਸ਼ ਦਿੱਤਾ ਗਿਆ ਸੀ। ਅਤੇ ਮੈਂ ਤੈਨੂੰ ਦੱਸਣ ਲਈ ਆ ਗਿਆ। ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ! ਤੂੰ ਇਸ ਆਦੇਸ਼ ਨੂੰ ਸਮਝ ਲਵੇਂਗਾ, ਅਤੇ ਤੂੰ ਦਰਸ਼ਨ ਨੂੰ ਸਮਝ ਲਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ।