Daniel 9:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦਾਨੀਏਲ ਪਰਮੇਸ਼ੁਰ ਨੇ ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਪਵਿੱਤਰ ਸ਼ਹਿਰ ਲਈ ਸੱਤਰ ਹਫ਼ਤਿਆਂ ਦੀ ਇਜਾਜ਼ਤ ਦਿੱਤੀ ਹੈ। ਸੱਤਰ ਹਫ਼ਤਿਆਂ ਦੀ ਆਗਿਆ ਇਨ੍ਹਾਂ ਕਾਰਣਾਂ ਕਰਕੇ ਹੈ: ਅਪਰਾਧਾਂ ਤੇ ਰੋਕ ਲਾਉਣ ਲਈ, ਪਾਪ ਖਤਮ ਕਰਨ ਲਈ ਪਾਪਾਂ ਲਈ ਪ੍ਰਾਸ਼ਚਿਤ ਕਰਨ ਲਈ, ਅਤੇ ਧਰਮੀਅਤਾ ਲਿਆਉਣ ਲਈ ਜਿਹੜੀ ਹਮੇਸ਼ਾ ਰਹਿੰਦੀ ਹੈ, ਸੁਪਨਿਆਂ ਅਤੇ ਨਬੀਆਂ ਉੱਤੇ ਮੋਹਰ ਲਾਉਣਾ, ਅਤੇ ਇੱਕ ਅੱਤ ਪਵਿੱਤਰ ਸਥਾਨ ਨੂੰ ਸਮਰਪਿਤ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤ੍ਰ ਸ਼ਹਿਰ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਰ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤ੍ਰ ਨੂੰ ਮਸਹ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਨੂੰ ਮਸਹ ਕਰੇ।