Daniel 9:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਾ ਮੂੰਹ ਪ੍ਰਭੁ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਅਰ ਵਰਤ ਰੱਖ ਕੇ ਤੱਪੜ ਅਰ ਸੁਆਹ ਸਣੇ ਉਹ ਦੀ ਭਾਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।