Daniel 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਨਬੀਆਂ ਦੀ ਗੱਲ ਨਹੀਂ ਸੁਣੀ। ਉਹ ਤੇਰੇੇ ਸੇਵਕ ਸਨ। ਨਬੀਆਂ ਨੇ ਤੇਰੇੇ ਲਈ ਗੱਲ ਕੀਤੀ। ਉਨ੍ਹਾਂ ਨੇ ਸਾਡੇ ਰਾਜਿਆਂ, ਆਗੂਆਂ ਅਤੇ ਸਾਡੇ ਪੁਰਖਿਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਪਰ ਅਸੀਂ ਉਨ੍ਹਾਂ ਨਬੀਆਂ ਦੀ ਗੱਲ ਨਹੀਂ ਸੁਣੀ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਾਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਨ੍ਹਾਂ ਨੇ ਤੇਰਾ ਨਾਮ ਲੈ ਕੇ ਸਾਡੇ ਪਾਤਸ਼ਾਹਾਂ ਸਾਡੇ ਸ਼ਜ਼ਾਦਿਆਂ ਅਤੇ ਸਾਡੇ ਪਿਓ ਦਾਦਿਆਂ ਅਤੇ ਸਾਡੇ ਦੇਸ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪੁਰਖਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ।