Daniel 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਸਾਨੂੰ ਸਾਰਿਆਂ ਨੂੰ ਹੀ ਸ਼ਰਮਸਾਰ ਹੋਣਾ ਚਾਹੀਦਾ ਹੈ। ਸਾਡੇ ਸਾਰੇ ਰਾਜਿਆਂ ਅਤੇ ਆਗੂਆਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਹੈ, ਯਹੋਵਾਹ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਮੂੰਹ ਚੁਰਾਉਣਾ ਸਾਡੇ ਲਈ, ਸਾਡੇ ਪਾਤਸ਼ਾਹਾਂ ਅਤੇ ਸ਼ਜ਼ਾਦਿਆਂ ਅਰ ਸਾਡੇ ਪਿਉ ਦਾਦਿਆਂ ਦੇ ਲਈ ਹੈ ਜੋ ਅਸੀਂ ਤੇਰੇ ਪਾਪੀ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਅਸੀਂ ਸਾਡੇ ਰਾਜਿਆਂ ਅਤੇ ਹਾਕਮਾਂ ਅਤੇ ਸਾਡੇ ਪੁਰਖਿਆਂ ਦੇ ਨਾਲ ਤੇਰੇ ਵਿਰੁੱਧ ਪਾਪ ਕੀਤਾ ਹੈ ਇਸ ਲਈ ਅਸੀਂ ਸ਼ਰਮਿੰਦੇ ਹਾਂ।