Deuteronomy 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹੁਣ ਨਾਲੋਂ 1,000 ਗੁਣਾ ਹੋਰ ਵੱਧਾ ਦੇਵੇ ਅਤੇ ਉਹ ਤੁਹਾਨੂੰ ਆਪਣੇ ਇਕਰਾਰ ਅਨੁਸਾਰ ਅਸੀਸ ਦੇਵੇ!
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ ਜਿਵੇਂ ਉਸ ਤੁਹਾਨੂੰ ਬਚਨ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ।