Deuteronomy 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸੱਕਦਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕਿਵੇਂ ਇੱਕਲਾ ਤੁਹਾਡਾ ਥਕੇਵਾਂ, ਤੁਹਾਡਾ ਭਾਰ ਅਤੇ ਤੁਹਾਡਾ ਰਿੱਝਣ ਭੁੱਜਣ ਝੱਲੀ ਜਾਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ?