Deuteronomy 1:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਨੂੰ ਆਖਿਆ ਸੀ: ਹਰੇਕ ਪਰਿਵਾਰ-ਸਮੂਹ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਬੁੱਧਵਾਨ ਸਿਆਣੇ ਅਤੇ ਮੰਨੇ ਦੰਨੇ ਮਨੁੱਖ ਆਪਣੇ ਗੋਤਾਂ ਅਨੁਸਾਰ ਲਓ ਕਿ ਮੈਂ ਉਨ੍ਹਾਂ ਨੂੰ ਤੁਹਾਡੇ ਉੱਤੇ ਸਰਦਾਰ ਠਹਿਰਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।”