Deuteronomy 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਤੁਸੀਂ ਆਖਿਆ ਸੀ, ‘ਇਹ ਗੱਲ ਕਰਨੀ ਚੰਗੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸਾਂ ਮੈਨੂੰ ਉੱਤਰ ਦੇ ਕੇ ਆਖਿਆ ਸੀ ਕਿ ਏਹ ਗੱਲ ਚੰਗੀ ਹੈ ਜਿਹੜੀ ਤੂੰ ਸਾਡੇ ਕਰਨ ਲਈ ਬੋਲਿਆਂ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।”