Deuteronomy 1:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸੇ ਵੇਲੇ ਮੈਂ ਤੁਹਾਡੇ ਨਿਆਉਂਕਾਰਾਂ ਨੂੰ ਹੁਕਮ ਦੇ ਕੇ ਆਖਿਆ ਸੀ ਕਿ ਆਪਣੇ ਭਰਾਵਾਂ ਦੇ ਵਿਚਲੇ ਝਗੜੇ ਸੁਣੋ ਅਰ ਮਨੁੱਖ ਅਤੇ ਉਸ ਦੇ ਭਰਾ ਦਾ ਨਿਆਉਂ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।