Deuteronomy 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਸੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਸ ਵੇਲੇ ਤੁਹਾਨੂੰ ਸਾਰੀਆਂ ਗੱਲਾਂ ਦਾ ਹੁਕਮ ਜਿਹੜੀਆਂ ਤੁਹਾਡੇ ਕਰਨ ਦੀਆਂ ਸਨ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਵੇਲੇ ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਹੁਕਮ ਦਿੱਤਾ, ਜਿਹੜੀਆਂ ਤੁਹਾਡੇ ਕਰਨ ਦੀਆਂ ਸਨ।