Deuteronomy 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼ 11 ਦਿਨਾਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਹੋਰੇਬ ਤੋਂ ਸੇਈਰ ਪਰਬਤ ਦੇ ਰਾਹ ਥਾਣੀ ਕਾਦੇਸ਼- ਬਰਨੇਆ ਤੀਕ ਗਿਆਰਾਂ ਦਿਨਾਂ ਦਾ ਸਫ਼ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਰੇਬ ਤੋਂ ਕਾਦੇਸ਼-ਬਰਨੇਆ ਤੱਕ ਸੇਈਰ ਪਰਬਤ ਦਾ ਗਿਆਰ੍ਹਾਂ ਦਿਨ ਦਾ ਸਫ਼ਰ ਹੈ।