Deuteronomy 1:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ ਕੋਲ ਪੁੱਜੇ ਹੋ ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।