Deuteronomy 1:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਸੋਚਿਆ ਕਿ ਇਹ ਚੰਗਾ ਵਿੱਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਬੰਦੇ ਚੁਣੇ, ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ ਬੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲ ਮੈਨੂੰ ਚੰਗੀ ਲੱਗੀ ਤਾਂ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਹਰ ਗੋਤ ਤੋਂ ਇੱਕ ਇੱਕ ਕਰਕੇ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ।