Deuteronomy 1:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਬੰਦੇ ਚੱਲੇ ਗਏ ਅਤੇ ਪਹਾੜੀ ਦੇਸ਼ ਨੂੰ ਗਏ। ਉਹ ਅਸ਼ਕੋਲ ਦੀ ਵਾਦੀ ਨੂੰ ਆਏ ਅਤੇ ਇਸਦੀ ਛਾਣ-ਬੀਨ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੁੜ ਕੇ ਪਹਾੜੀ ਦੇਸ ਉੱਤੇ ਚੜ੍ਹ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪੁੱਜ ਕੇ ਉਹ ਦਾ ਖੋਜ ਕੱਢਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੁੜ ਕੇ ਉਸ ਪਹਾੜੀ ਦੇਸ਼ ਨੂੰ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪਹੁੰਚ ਕੇ ਉਸ ਦੇਸ਼ ਦਾ ਭੇਤ ਲਿਆ।