Deuteronomy 1:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਤੁਹਾਨੂੰ ਆਖਿਆ ਸੀ ਕਿ ਨਾ ਉਨ੍ਹਾਂ ਤੋਂ ਧੜਕਿਓ ਅਤੇ ਨਾ ਉਨ੍ਹਾਂ ਤੋਂ ਭੈ ਖਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ।