Deuteronomy 1:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਆਖਣ ਦਾ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਚਾਲੀਵੇਂ ਵਰਹੇ ਦੇ ਗਿਆਰਵੇਂ ਮਹੀਨੇ ਅਤੇ ਉਸ ਮਹੀਨੇ ਦੀ ਪਹਿਲੀ ਤਾਰੀਕ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਓਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਹ ਨੂੰ ਉਨ੍ਹਾਂ ਲਈ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,