Deuteronomy 1:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਸ ਗੱਲ ਵਿੱਚ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਤੀਤ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਗੱਲ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕੀਤਾ,