Deuteronomy 1:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡੀਆਂ ਗੱਲਾਂ ਦਾ ਰੌਲਾ ਸੁਣ ਕੇ ਕ੍ਰੋਧਵਾਨ ਹੋਇਆ ਅਤੇ ਏਹ ਆਖ ਕੇ ਸੌਂਹ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ,