Deuteronomy 1:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਵਾਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੁਸੀਂ ਮੁੜੇ ਅਤੇ ਯਹੋਵਾਹ ਅੱਗੇ ਰੋਏ ਪਰ ਯਹੋਵਾਹ ਨੇ ਤੁਹਾਡਾ ਰੌਲਾ ਨਾ ਸੁਣਿਆ ਅਤੇ ਨਾ ਆਪਣਾ ਕੰਨ ਤੁਹਾਡੇ ਵੱਲ ਧਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।