Deuteronomy 1:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਲੰਮਾ ਸਮਾਂ ਕਾਦੇਸ਼ ਵਿਖੇ ਟਿਕੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿੰਨੇ ਦਿਨ ਤੁਸੀਂ ਟਿਕੇ ਕਾਦੇਸ਼ ਵਿੱਚ ਹੀ ਬਹੁਤ ਦਿਨਾਂ ਤੀਕ ਟਿਕੇ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਕਾਦੇਸ਼ ਵਿੱਚ ਬਹੁਤ ਦਿਨਾਂ ਤੱਕ ਟਿਕੇ ਰਹੇ, ਸਗੋਂ ਬਹੁਤ ਹੀ ਲੰਮੇ ਸਮੇਂ ਤੱਕ ਟਿਕੇ ਰਹੇ।