Deuteronomy 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਰਦਨ ਦੇ ਪਾਰ ਮੋਆਬ ਦੇ ਦੇਸ ਵਿੱਚ ਮੂਸਾ ਏਸ ਬਿਵਸਥਾ ਦਾ ਨਿਰਨਾ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,