Deuteronomy 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਮੈਂ ਤੁਹਾਨੂੰ ਉਹ ਧਰਤੀ ਦੇ ਰਿਹਾ ਹਾਂ। ਜਾਓ ਅਤੇ ਇਸ ਨੂੰ ਹਾਸਿਲ ਕਰੋ। ਮੈਂ ਇਹ ਧਰਤੀ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ-ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਇਹ ਧਰਤੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।’”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਏਸ ਧਰਤੀ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ। ਏਸ ਵਿੱਚ ਜਾਓ ਅਤੇ ਏਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ ਕਿ ਮੈਂ ਤੁਹਾਨੂੰ ਅਤੇ ਉਸ ਦੇ ਮਗਰੋਂ ਤੁਹਾਡੀ ਅੰਸ ਨੂੰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”