Deuteronomy 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ‘ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਵੇਲੇ ਮੈਂ ਤੁਹਾਨੂੰ ਏਹ ਆਖਿਆ ਸੀ ਕਿ ਮੈਂ ਇੱਕਲਾ ਤੁਹਾਡਾ ਭਾਰ ਨਹੀਂ ਚੁੱਕ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,