Deuteronomy 10:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, ‘ਜਾਹ ਅਤੇ ਲੋਕਾਂ ਦੀ ਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾਕੇ ਰਹਿਣਗੇ ਜਿਸ ਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।’
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਆਖਿਆ ਉੱਠ ਅਤੇ ਪਰਜਾ ਦੇ ਅੱਗੇ ਅੱਗੇ ਕੂਚ ਕਰ ਅਤੇ ਓਹ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰਨ ਜਿਹ ਦੇ ਦੇਣ ਦੀ ਸੌਂਹ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।”