Deuteronomy 10:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਥੋਂ ਹੋਰ ਕੀ ਚਾਹੁੰਦਾ ਹੈ ਭਈ ਕੇਵਲ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਭੈ ਖਾਓ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ।