Deuteronomy 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਅਕਾਸ਼ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ ਸਗੋ ਅਕਾਸ਼ਾਂ ਦੇ ਅਕਾਸ਼, ਨਾਲ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ।