Deuteronomy 10:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਮਨਾਂ ਦੀਆਂ ਖਲੜੀਆਂ ਦੀ ਸੁਨਤ ਕਰਾਓ ਅਤੇ ਅੱਗੇ ਨੂੰ ਹਾਠੇ ਨਾ ਬਣੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,