Deuteronomy 10:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਖਾਓ, ਉਸ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸ ਦੇ ਨਾਮ ਉੱਤੇ ਸੌਂਹ ਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ।