Deuteronomy 10:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਉਹੀ ਤੁਹਾਡੀ ਮਹਿਮਾ ਦੇ ਜੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ ਜਿਹ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਣਕ ਕੰਮ ਕੀਤੇ ਜਿਹੜੇ ਤੁਸਾਂ ਆਪਣੀ ਅੱਖੀਂ ਵੇਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।