Deuteronomy 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਮੈਂ ਸ਼ਿੱਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪਰਬਤ ਉੱਤੇ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਅਤੇ ਮੈਂ ਪੱਥਰ ਦੀਆਂ ਦੋ ਪੱਟੀਆਂ ਅੱਗੇ ਵਾਂਙੁ ਤੱਛੀਆਂ ਅਤੇ ਇਹ ਦੋਨੋਂ ਪੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਹਾੜ ਮੈਂ ਉੱਤੇ ਚੜ੍ਹ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਬਬੂਲ ਦੀ ਲੱਕੜੀ ਦਾ ਇੱਕ ਸੰਦੂਕ ਬਣਵਾਇਆ ਅਤੇ ਮੈਂ ਪੱਥਰ ਦੀਆਂ ਦੋ ਫੱਟੀਆਂ ਪਹਿਲਾਂ ਵਾਂਗੂੰ ਘੜ੍ਹ ਕੇ ਬਣਾਈਆਂ ਅਤੇ ਇਹ ਦੋਨੋਂ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਰਬਤ ਉੱਤੇ ਚੜ੍ਹ ਗਿਆ।