Deuteronomy 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
(ਇਸਰਾਏਲ ਦੇ ਲੋਕ ਯਆਕਾਨ ਦੇ ਖੂਹਾਂ ਤੋਂ ਮੋਸੇਰਾਹ ਨੂੰ ਚੱਲ ਪਏ। ਓੱਥੇ ਹਾਰੂਨ ਦਾ ਦੇਹਾਂਤ ਹੋ ਗਿਆ ਅਤੇ ਉਹ ਦਫ਼ਨਾਇਆ ਗਿਆ। ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਹਾਰੂਨ ਦੀ ਥਾਂ ਤੇ ਜਾਜਕ ਵਜੋਂ ਸੇਵਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੇ ਆਕਾਨੀਆ ਦੇ ਬਏਰੋਥ ਤੋਂ ਮੋਸੋਰਾਹ ਤੀਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉੱਥੇ ਉਹ ਦੱਬਿਆ ਗਿਆ ਤਾਂ ਉਸ ਦੇ ਪੁੱਤ੍ਰ ਅਲਆਜ਼ਾਰ ਨੇ ਉਸ ਦੇ ਥਾਂ ਜਾਜਕਾਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਯਆਕਾਨੀਆਂ ਦੇ ਬਏਰੋਥ ਤੋਂ ਮੋਸੇਰਾਹ ਤੱਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉਸ ਨੂੰ ਉੱਥੇ ਹੀ ਦੱਬਿਆ ਗਿਆ, ਤਦ ਉਸ ਦਾ ਪੁੱਤਰ ਅਲਆਜ਼ਾਰ ਉਸ ਦੇ ਸਥਾਨ ਤੇ ਜਾਜਕਾਈ ਦਾ ਕੰਮ ਕਰਨ ਲੱਗਾ।