Deuteronomy 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇੱਕ ਧਰਤੀ ਹੈ ਜਿਹਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਉਸ ਉੱਤੇ ਵਰਹੇ ਦੇ ਅਰੰਭ ਤੋਂ ਵਰਹੇ ਦੇ ਅੰਤ ਤੀਕ ਲੱਗੀ ਰਹਿੰਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।