Deuteronomy 11:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ,
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕੇ ਜੇ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰਨੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,