Deuteronomy 11:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਤੁਹਾਡੇ ਪਸ਼ੂਆਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਡੰਗਰਾਂ ਲਈ ਘਾਹ ਦੇਵਾਂਗਾਂ ਅਤੇ ਤੁਸੀਂ ਰੱਜ ਕੇ ਖਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ।