Deuteronomy 11:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਕਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚੱਲਦਿਆਂ ਅਤੇ ਲੇਟਦਿਆਂ ਉੱਠਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਘਰ ਬੈਠੇ, ਰਾਹ ਚੱਲਦੇ, ਲੰਮੇ ਪਏ ਅਤੇ ਉੱਠਦੇ ਹੋਏ ਇਨ੍ਹਾਂ ਗੱਲਾਂ ਦਾ ਆਪਣੇ ਬੱਚਿਆਂ ਨਾਲ ਚਰਚਾ ਕਰਕੇ ਸਿਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।