Deuteronomy 11:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਹੁਕਮਾਂ ਨੂੰ ਆਪਣੇ ਫ਼ਾਟਕਾਂ ਉੱਤੇ ਅਤੇ ਆਪਣੇ ਮਕਾਨਾਂ ਦਿਆਂ ਦਰਵਾਜ਼ਿਆਂ ਉੱਤੇ ਵੀ ਲਿਖ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਇਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ,