Deuteronomy 11:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਉਸ ਹੁਕਮ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਸਦੇ ਪਾਲਣ ਕਰਨ ਬਾਰੇ ਮੈਂ ਤੁਹਾਨੂੰ ਆਖਿਆ ਹੈ: ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਵਫ਼ਾਦਾਰੀ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਉਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ ਮਨ ਲਾ ਕੇ ਪਾਲਨਾ ਕਰੋਗੇ ਅਤੇ ਉਸ ਨੂੰ ਪੂਰਾ ਕਰੋਗੇ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖਣਾ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲਣਾ ਅਤੇ ਉਸ ਦੇ ਨਾਲ ਲੱਗੇ ਰਹਿਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,