Deuteronomy 11:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੀ ਧਰਤੀ ਜਿਸ ਉੱਪਰ ਤੁਸੀਂ ਤੁਰੋਂਗੇ, ਤੁਹਾਡੀ ਹੋਵੇਗੀ। ਤੁਹਾਡੀ ਧਰਤੀ ਦੱਖਣ ਵੱਲ ਮਾਰੂਥਲ ਤੋਂ ਲੈ ਕੇ ਉੱਤਰ ਵਿੱਚ ਲਿਬਨਾਨ ਤੱਕ ਫ਼ੈਲੀ ਹੋਵੇਗੀ। ਪੂਰਬ ਵਿੱਚ ਇਹ ਫ਼ਰਾਤ ਨਦੀ ਤੋਂ ਲੈ ਕੇ ਮੱਧ ਸਾਗਰ ਤੱਕ ਫ਼ੈਲੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਥਾਂ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ ਤੁਹਾਡਾ ਹੋਵੇਗਾ ਅਰਥਾਤ ਉਜਾੜ, ਲਬਾਨੋਨ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੀਕ ਤੁਹਾਡੀਆਂ ਹੱਦਾਂ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।