Deuteronomy 11:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਜ ਮੈਂ ਤੁਹਾਨੂੰ ਇੱਕ ਚੋਣ ਕਰਨ ਲਈ ਦਿੰਦਾ ਹਾਂ। ਭਾਵੇਂ ਤੁਸੀਂ ਅਸੀਸਾਂ ਚੁਣ ਲਵੋ ਅਤੇ ਭਾਵੇਂ ਸਰਾਪ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ: