Deuteronomy 11:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਅਸੀਸਾਂ ਮਿਲਣਗੀਆਂ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਉਨ੍ਹਾਂ ਆਦੇਸ਼ਾਂ ਨੂੰ ਸੁਣੋਗੇ ਅਤੇ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦੱਸ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਰਕਤ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,