Deuteronomy 11:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਉਸ ਧਰਤੀ ਵੱਲ ਅਗਵਾਈ ਕਰੇਗਾ। ਤੁਸੀਂ ਛੇਤੀ ਹੀ ਉੱਥੇ ਜਾਵੋਂਗੇ ਅਤੇ ਉਸ ਧਰਤੀ ਨੂੰ ਹਾਸਿਲ ਕਰ ਲਵੋਂਗੇ। ਉਸ ਸਮੇਂ ਤੁਸੀਂ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਲੋਕਾਂ ਲਈ ਅਸੀਸਾਂ ਨੂੰ ਪੜ੍ਹਨਾ। ਅਤੇ ਫ਼ੇਰ ਤੁਸੀਂ ਏਬਾਲ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਲੋਕਾਂ ਲਈ ਸਰਾਪਾਂ ਨੂੰ ਪੜ੍ਹਨਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਤਾਂ ਤੁਸੀਂ ਬਰਕਤ ਗਰਿੱਜ਼ੀਮ ਪਹਾੜ ਉੱਤੋਂ ਅਤੇ ਸਰਾਪ ਏਬਾਲ ਪਹਾੜ ਉੱਤੋਂ ਦੇਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।