Deuteronomy 11:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਰਬਤ ਯਰਦਨ ਨਦੀ ਵਿੱਚ ਰਹਿੰਦੇ ਕਨਾਨੀ ਲੋਕਾਂ ਦੀ ਧਰਤੀ ਵਿੱਚ ਯਰਦਨ ਨਦੀ ਦੇ ਦੂਸਰੇ ਪਾਸੇ ਹਨ। ਇਹ ਪਰਬਤ ਪੱਛਮ ਵੱਲ ਹਨ ਜਿਹੜੇ ਗਿਲਗਾਲ ਕਸਬੇ ਨੇੜੇ ਮੋਰਹ ਦੇ ਓਕ ਦੇ ਰੁੱਖਾਂ ਤੋਂ ਬਹੁਤੀ ਦੂਰ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਹ ਯਰਦਨ ਪਾਰ ਉਸ ਰਾਹ ਦੇ ਪਛਾੜੀ ਨਹੀਂ ਹਨ ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?