Deuteronomy 11:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। ਇਹ ਧਰਤੀ ਤੁਹਾਡੀ ਹੋਵੇਗੀ। ਜਦੋਂ ਤੁਸੀਂ ਇਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੋ ਹੋ ਤਾਂ ਜੋ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਕਬਜ਼ਾ ਕਰੋਗੇ ਅਤੇ ਉਸ ਵਿੱਚ ਵੱਸੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,