Deuteronomy 11:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਹ ਸਾਰੇ ਕਨੂੰਨ ਅਤ ਬਿਧੀਆਂ ਧਿਆਨ ਨਾਲ ਮੰਨਣੇ ਪੈਣਗੇ। ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸਾਰੀਆਂ ਬਿਧੀਆਂ ਅਤੇ ਕਨੂਨਾਂ ਨੂੰ ਪੂਰਾ ਕਰਨ ਲਈ ਮੰਨੋ ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।